ਪੰਜਾਬ ਭਾਜਪਾ ਦੇ ਦੋ ਨੇਤਾ ਅੱਜ ਸ਼ਾਮ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ


ਚੰਡੀਗੜ੍ਹ : ਕਿਸਾਨਾਂ ਦੇ ਮੁੱਦੇ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਭਾਜਪਾ ਦੇ ਦੋ ਨੇਤਾ ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਕੁਮਾਰ ਜਿਆਣੀ ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। .ਖਬਰ ਅੱਪਡੇਟ ਹੋ ਰਹੀ ਹੈ…

ਬੀਤੇ ਦਿਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਵਿਚ ਕੋਈ ਹੱਲ਼ ਨਹੀਂ ਨਿਕਲ ਸਕਿਆ। ਸਰਕਾਰ ਨੇ ਕਿਸਾਨਾਂ ਨਾਲ ਹੁਣ 8 ਜਨਵਰੀ ਨੂੰ ਇਕ ਹੋਰ ਮੀਟਿੰਗ ਰੱਖ ਦਿੱਤੀ ਹੈ। ਉਧਰ, ਕਿਸਾਨ ਜਥੇਬੰਦੀਆਂ ਆਪਸ ਵਿਚ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰਨਗੀਆਂ।