ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 12 ਵਜੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੀ ਪ੍ਰਕਿਰਿਆ ਆਰੰਭ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨਗੀ ਲਈ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਉਮੀਦਵਾਰ ਸਨ l

flash24tv.com